S

en · Fiction

Farmers of Punjab: Issues and Struggles

Jasmer Singh Bala

₹499

ਸੋਰਠਿ ਮਹਲਾ ੧ ਘਰੁ ੧ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ॥੪॥੨॥ (ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ ੫੯੫)

Format

Receipt emailed after payment.

Secure checkout · UPI · cards · netbanking

WhatsApp order