S

pa · Fiction

ਵੇਖੋ ਬਾਂਦਰ ਆਇਆ

Balbir Kaur Raikoti

₹249

ਮੈਂ ਪੰਜਾਬੀ, ਪੰਜਾਬੀ ਦਾ ਸ਼ਰਫ਼ ਸੇਵਕ, ਸਦਾ ਖੈਰ ਪੰਜਾਬੀ ਦੀ ਮੰਗਦਾ ਹਾਂ। ਪਿਆਰੇ ਬੱਚਿਓ! ਮਾਂ-ਬੋਲੀ ਪੰਜਾਬੀ ਸਾਡੀ ਵਿਰਾਸਤ ਹੈ, ਸਾਡੀ ਹੋਂਦ ਹੈ। ਸਾਡੀ ਵਿਰਾਸਤ ਪੰਜਾਬੀ ਤੋਂ ਬਿਨਾਂ ਸਾਡਾ ਕੋਈ ਵਜੂਦ ਨਹੀਂ ਰਹੇਗਾ, ਇਸ ਲਈ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ, ਪੰਜਾਬੀ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਲਈ ਪੰਜਾਬੀ ਬੋਲਣੀ, ਪੜ੍ਹਨੀ ਤੇ ਲਿਖਣੀ ਚਾਹੀਦੀ ਹੈ। ਤੁਸੀਂ ਦੁਨੀਆ ਦੀਆਂ ਸਾਰੀਆਂ ਭਾਸ਼ਾਵਾਂ ਨੂੰ ਸਿੱਖੋ ਪਰੰਤੂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਹਮੇਸ਼ਾ ਪਹਿਲੇ ਨੰਬਰ 'ਤੇ ਰੱਖਣਾ ਹੈ। 'ਵਿਸ਼ਵ ਪੰਜਾਬੀ ਸਭਾ ਕੈਨੇਡਾ' ਤੁਹਾਨੰੂ ਸਾਰਿਆਂ ਨੰੂ ਚੰਗੀਆਂ ਕਿਤਾਬਾਂ ਮੁਹੱਈਆ ਕਰਵਾਉਣਾ ਆਪਣਾ ਫਰਜ਼ ਸਮਝਦੀ ਹੈ ਅਤੇ ਸਮੁੱਚੀ ਟੀਮ ਵੱਲੋਂ ਇਹ ਫਰਜ਼ ਬੜੀ ਦ੍ਰਿੜਤਾ ਨਾਲ ਨਿਭਾਇਆ ਜਾ ਰਿਹਾ ਹੈ। ਮੈਂ ਆਪਣੇ ਵੱਲੋਂ ਜਿੱਥੇ ਇਸ ਬਾਲ ਪੁਸਤਕ ਦੇ ਮੁੱਖ ਸੰਪਾਦਕ ਅਤੇ ਸਹਿ ਸੰਪਾਦਕ ਦਾ ਧੰਨਵਾਦ ਕਰਦਾ ਹਾਂ ਉੱਥੇ ਇਸ ਹਥਲੀ ਪੁਸਤਕ ਲਈ ਭੇਜੀਆਂ ਗਈਆਂ ਰਚਨਾਵਾਂ ਦੇ ਲੇਖਕਾਂ ਦਾ ਵੀ ਧੰਨਵਾਦ ਕਰਦਾ ਹਾਂ। ਪਿਆਰੇ ਬੱਚਿਆਂ ਲਈ ਢੇਰ ਸਾਰਾ ਪਿਆਰ ਤੇ ਆਸ਼ੀਰਵਾਦ। ਡਾ. ਦਲਬੀਰ ਸਿੰਘ ਕਥੂਰੀਆ

Format

Receipt emailed after payment.

Secure checkout · UPI · cards · netbanking

WhatsApp order